ਬੀਏਡੀਪੀ ਫੰਡ ਬੰਦ ਹੋਣ ਨਾਲ ਪੰਜਾਬ ਦੇ ਸਰਹੱਦੀ ਖੇਤਰ ਝੱਲ ਰਹੇ ਭਾਰੀ ਨੁਕਸਾਨ, ਧਾਲੀਵਾਲ ਦਾ ਕੇਂਦਰ ’ਤੇ ਵੱਡਾ ਹਮਲਾ
2025-11-17 0 Dailymotion
ਧਾਲੀਵਾਲ ਨੇ ਕਿਹਾ ਕਿ ਬਾਰਡਰ ਏਰੀਆ ਡਿਵੈਲਪਮੈਂਟ ਪ੍ਰੋਗਰਾਮ ਦੇ ਫੰਡ 2019 ਤੋਂ ਬਾਅਦ ਬੰਦ ਹੋਣ ਕਾਰਨ ਪੰਜਾਬ ਦੇ ਸਰਹੱਦੀ ਖੇਤਰ ਭਾਰੀ ਨੁਕਸਾਨ ਝੱਲ ਰਹੇ ਹਨ।