ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਬੱਸਾਂ ਦਾ ਚੱਕਾ ਜਾਮ ਹੋ ਗਿਆ ਹੈ ਅਤੇ ਪੰਜਾਬ ਰੋਡਵੇਜ਼ ਅਤੇ PRTC ਠੇਕਾ ਕਰਮਚਾਰੀਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ।