ਗੁਰੂ ਨਗਰੀ 'ਚ ਸਵੇਰੇ ਬੱਸ ਅੱਡੇ 'ਤੇ ਇੱਕ ਵਿਅਕਤੀ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਫਿਲਹਾਲ ਪੁਲਿਸ ਪੜਤਾਲ ਕਰ ਰਹੀ ਹੈ।