ਅੰਮ੍ਰਿਤਸਰ ਦੇ ਛੇਹਰਟਾ ਇਲਾਕੇ ਵਿੱਚ 2 ਅਣਪਛਾਤੇ ਮੋਟਰਸਾਈਕਲ ਸਵਾਰਾਂ ਵਲੋਂ ਸ਼ਰੇਆਮ ਇੱਕ ਵਿਅਕਤੀ ਦਾ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਗਿਆ।