ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਹੁਣ ਤੋਂ ਬਿਜਲੀ ਕੁਨੈਕਸ਼ਨ ਲੈਣ ਵਾਲੇ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਐਨਓਸੀ ਦੀ ਲੋੜ ਨਹੀਂ ਪਵੇਗੀ।