ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਰਕਾਰ ਵੱਲੋਂ ਜਾਰੀ ਕੀਤੇ ਗਏ ਸਮਾਗਮਾਂ ਦੇ ਕੈਲੰਡਰ ‘ਤੇ ਚੁੱਕੇ ਸਵਾਲ।