ਦਾਣਾ ਮੰਡੀ ਮੋਗਾ ਵਿਖੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਲਾਸਾਨੀ ਸ਼ਹਾਦਤ ਨੂੰ ਉਜਾਗਰ ਕਰਦਾ ਵਿਸ਼ੇਸ਼ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਗਿਆ।