ਫਿਰੋਜ਼ਪੁਰ ਦੇ ਕਸਬਾ ਮੱਲਾਂਵਾਲਾ ਨੇੜਲੇ ਪਿੰਡ ਲੋਹਗੜ੍ਹ ਦੇ ਰਹਿਣ ਵਾਲੇ ਅਗਨੀਵੀਰ ਝਾਰਖੰਡ ਦੀ ਰਾਮਗੜ੍ਹ ਛਾਉਣੀ ਵਿੱਚ ਟ੍ਰੇਨਿੰਗ ਦੌਰਾਨ ਸ਼ਹੀਦ ਹੋ ਗਿਆ ਹੈ।