ਲੁਧਿਆਣਾ ਵਿੱਚ ਪੀਆਰਟੀਸੀ ਅਤੇ ਪਨ ਬੱਸ ਦੇ ਕੱਚੇ ਮੁਲਾਜ਼ਮਾਂ ਵੱਲੋਂ ਸੂਬਾ ਪੱਧਰੀ ਮੀਟਿੰਗ ਕਰਦਿਆਂ ਪੰਜਾਬ 'ਚ ਚੱਕਾ ਜਾਮ ਦਾ ਐਲਾਨ ਕੀਤਾ ਹੈ।