ਲੁਧਿਆਣਾ ਦੇ ਲਾਡੋਵਾਲ 'ਚ ਪਾਕਿਸਤਾਨੀ ਦਹਿਸ਼ਤਗਰਦੀ ਜਥੇਬੰਦੀ ISI ਨਾਲ ਜੁੜੇ ਦੋ ਬਦਮਾਸ਼ਾਂ ਨੂੰ ਐਨਕਾਊਂਟਰ ਦੌਰਾਨ ਕਾਬੂ ਕੀਤਾ ਗਿਆ।