ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਫਰੀਦਕੋਟ ਤੋਂ ਚੱਲ ਕੇ ਨਗਰ ਕੀਰਤਨ ਫਿਰੋਜ਼ਪੁਰ ਰਾਹੀਂ ਹੁੰਦਾ ਮੋਗਾ ਪਹੁੰਚਿਆ।