ਸ਼੍ਰੋਮਣੀ ਅਕਾਲੀ ਦਲ ਦੀ ਆਗੂ ਕੰਚਨਪ੍ਰੀਤ ਕੌਰ ਨੂੰ ਅਦਾਲਤ ਤੋਂ ਜ਼ਮਾਨਤ ਮਿਲ ਗਈ ਹੈ। ਪਰਿਵਾਰ ਨੇ ਕਿਹਾ ਕਿ ਸਰਕਾਰ ਦੇ ਧੱਕੇ ਦਾ ਜਵਾਬ ਜਰੂਰ ਮਿਲੇਗਾ।