ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਫਤਹਿਗੜ੍ਹ ਸਾਹਿਬ ਤੋਂ ਅਗਲੇ ਪੜਾਅ ਨੂੰ ਵਧਿਆ।