ਭਾਜਪਾ ਮਹਿਲਾ ਵਿੰਗ ਵੱਲੋਂ ਚੰਡੀਗੜ੍ਹ 'ਚ ਪੰਜਾਬ ਸਰਕਾਰ ਖਿਲਾਫ਼ ਕੀਤੇ ਰੋਸ ਪ੍ਰਦਰਸ਼ਨ 'ਤੇ ਐਮਐਲਏ ਧਾਲੀਵਾਲ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ।