ਮੰਡੀ ਤੋਂ ਭਾਜਪਾ ਦੀ ਸੰਸਦ ਮੈਂਬਰ ਅਤੇ ਪ੍ਰਸਿੱਧ ਫਿਲਮ ਸਟਾਰ ਕੰਗਨਾ ਰਣੌਤ ਅੱਜ ਬਠਿੰਡਾ ਦੀ ਮਾਨਯੋਗ ਅਦਾਲਤ 'ਚ ਪੇਸ਼ ਨਹੀਂ ਹੋਈ।