ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਸਰਕਾਰ ਦੇ ਲਏ ਫੈਸਲੇ ਦਾ ਸਮਰਥਨ ਕਰਦੇ ਹਾਂ।