ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਵਿੱਚ ਐਂਟੀ-ਨਾਰਕੋਟਿਕਸ ਟਾਸਕ ਫੋਰਸ ਨੇ ਦੋ ਲੋਕਾਂ ਨੂੰ 4 ਕਿਲੋ 100 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ।