ਭਾਰਤੀ ਕਿਸਾਨ ਯੂਨੀਅਨ ਦੇ ਕਿਸਾਨ ਆਗੂਆਂ ਨੇ ਅੱਜ ਲੁਧਿਆਣਾ ਵਿੱਚ ਪ੍ਰੈਸ ਕਾਨਫਰੰਸ ਕਰਦਿਆਂ ਸਰਕਾਰ ਵਿਰੁੱਧ ਵੱਡੇ ਪੱਧਰ ਦੇ ਰੋਸ ਅੰਦੋਲਨਾਂ ਦੀ ਲੜੀ ਦਾ ਕੀਤਾ ਐਲਾਨ।