ਕਿਸਾਨ ਦੀ ਅੱਗ ਲੱਗਣ ਨਾਲ ਮੌਤ ਹੋ ਗਈ ਅਤੇ ਪਰਿਵਾਰ ਦਾ ਕਹਿਣਾ ਹੈ ਕਿ ਉਸ ਨੇ ਮਾਨਸਿਕ ਪਰੇਸ਼ਾਨੀ ਦੇ ਚੱਲਦੇ ਖੁਦਕੁਸ਼ੀ ਕੀਤੀ ਹੈ।