ਲੁਧਿਆਣਾ 'ਚ ਦੋ ਗੁੱਟਾਂ ਵਿਚਾਲੇ ਖੂਨੀ ਝੜਪ, ਪੈਟਰੋਲ ਦੀਆਂ ਬੋਤਲਾਂ ਸੁੱਟ ਕੇ ਸਾੜੇ ਗਏ ਵਾਹਨ, ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਦੋ ਨੌਜਵਾਨ ਜ਼ਖਮੀ।