ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੀ ਪੰਜਾਬ ਸਰਕਾਰ ਨੂੰ ਚਿਤਾਵਨੀ, ਕਿਹਾ- ਜੇਕਰ ਕੋਈ ਹੱਲ ਨਾ ਹੋਇਆ ਤਾਂ ਅਸੀਂ ਤਿੱਖਾ ਸੰਘਰਸ਼ ਕਰਾਂਗੇ
2025-11-28 17 Dailymotion
ਪੰਜਾਬ ਪ੍ਰਦੇਸ਼ ਵਪਾਰ ਮੰਡਲ (PPBM) ਨੇ ਆਪਣੇ ਦਫ਼ਤਰ ਵਿੱਚ ਜੀਐਸਟੀ ਅਤੇ ਵੈਟ ਰਿਫੰਡ ਨਾ ਮਿਲਣ ਕਰਕੇ ਇਸ ਮਾਮਲੇ 'ਤੇ ਚਰਚਾ ਕਰਨ ਲਈ ਇੱਕ ਮੀਟਿੰਗ ਕੀਤੀ।