ਪਨਬੱਸ ਅਤੇ ਪੀਆਰਪੀਸੀ ਕੰਟਰੈਕਟ ਮੁਲਾਜ਼ਮਾਂ ਵੱਲੋਂ ਵਿੱਢਿਆ ਸੰਘਰਸ਼ ਨਵੇਂ ਦੌਰ ਵਿੱਚ ਦਾਖਲ ਹੋ ਗਿਆ ਹੈ। ਇਨ੍ਹਾਂ ਮੁਲਾਜ਼ਮਾਂ ਨੂੰ ਵੱਖ-ਵੱਖ ਜਥੇਬੰਦੀਆਂ ਦਾ ਸਮਰਥਨ ਮਿਲ ਰਿਹਾ ਹੈ।