ਮੋਗਾ ਦੇ ਨੌਜਵਾਨ ਰੋਹਨ ਕੁਮਾਰ ਅੰਤਰਰਾਸ਼ਟਰੀ ਪੱਧਰ ’ਤੇ ਨਾਮ ਕਮਾਇਆ ਹੈ। ਜਿਸਨੇ ਥਾਈਲੈਂਡ ਵਿੱਚ ਹੋਈ ਅੰਤਰਰਾਸ਼ਟਰੀ ਬਾਡੀ ਬਿਲਡਿੰਗ ਚੈਂਪਿਅਨਸ਼ਿਪ ਵਿੱਚ 2 ਗੋਲਡ ਮੈਡਲ ਜਿੱਤੇ ਹਨ।