ਕਿਸਾਨਾਂ ਨੇ ਜ਼ਿਲ੍ਹਾ ਪਰਿਸ਼ਦ ਅਤੇ ਬਲੌਕ ਕਮੇਟੀ ਚੋਣਾਂ ਵਿੱਚ ਭਾਜਪਾ ਅਤੇ ਆਮ ਆਦਮੀ ਪਾਰਟੀ ਦਾ ਵਿਰੋਧ ਕਰਨ ਦਾ ਐਲਾਨ ਕੀਤਾ।