ਅਜਾਇਬ ਘਰ ਪ੍ਰਬੰਧਨ ਨੇ ਉਮੀਦ ਜਤਾਈ ਹੈ ਕਿ ਹਰਮਨਪ੍ਰੀਤ ਕੌਰ ਦੀ ਮੂਰਤੀ ਇੱਥੇ ਆਉਣ ਵਾਲੇ ਸੈਲਾਨੀਆਂ ਲਈ ਇੱਕ ਨਵਾਂ ਆਕਰਸ਼ਣ ਬਣੇਗੀ।