ਚੰਡੀਗੜ੍ਹ ਵਿੱਚ ਇੰਦਰਪ੍ਰੀਤ ਸਿੰਘ ਉਰਫ਼ ਪੈਰੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਹਮਲਾਵਰਾਂ ਨੇ ਕਾਫ਼ੀ ਦੇਰ ਤੱਕ ਨੌਜਵਾਨ ਦਾ ਪਿੱਛਾ ਕੀਤਾ ।