ਸੁਪਰੀਮ ਕੋਰਟ ਨੇ ਦਿੱਲੀ–ਐਨਸੀਆਰ 'ਚ ਵੱਧਦੇ ਹਵਾ ਪ੍ਰਦੂਸ਼ਣ ਦੀ ਸਮੱਸਿਆ ਦੇ ਸੰਦਰਭ 'ਚ ਪਰਾਲੀ ਸਾੜਨ ਦੇ ਮਾਮਲਿਆਂ 'ਤੇ ਮਹੱਤਵਪੂਰਨ ਟਿੱਪਣੀ ਕੀਤੀ ਹੈ।