ਪਟਿਆਲਾ ਵਿਖੇ ਬਲਾਕ ਕਮੇਟੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਲਈ ਚੱਲ ਰਹੀ ਨਾਮਜ਼ਦਗੀ ਪ੍ਰਕਿਰਿਆ ਦੌਰਾਨ ਅੱਜ ਵੱਡਾ ਵਿਵਾਦ ਖੜ੍ਹਾ ਹੋ ਗਿਆ।