ਨੰਗਲ ਕਲਾਂ ਤੋਂ ਉਮੀਦਵਾਰ ਗੁਰਪ੍ਰੀਤ ਸਿੰਘ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਅਤੇ ਨਾਮਜ਼ਦਗੀ ਪੱਤਰ ਭਰਵਾਉਣ ਲਈ ਪਹੁੰਚੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ।