ਬਲਾਕ ਸੰਮਤੀ ਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਨੂੰ ਲੈ ਕੇ ਅੱਜ ਨਾਮਜ਼ਦਗੀ ਲਈ ਆਖਰੀ ਦਿਨ। ਉਮੀਦਵਾਰਾਂ ਨੇ ਕਿਹਾ- 2027 ਦੀਆਂ ਚੋਣਾਂ ਤੋਂ ਪਹਿਲਾਂ ਇਹ ਸੈਮੀਫਾਈਨਲ।