ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਪਾਰਟੀ ਉਮੀਦਵਾਰਾਂ ਦੇ ਨਾਮਜ਼ਦਗੀ ਪੇਪਰ ਦਾਖਲ ਕਰਵਾਏ ਗਏ ਪਰ ਕਈ ਥਾਵਾਂ ਉੱਤੇ ਉਮੀਦਵਾਰ ਵਾਂਝੇ ਰਹਿ ਗਏ।