ਮੰਡੀਆਂ ਬੰਦ ਹੋਣ ਕਾਰਨ ਕਿਸਾਨਾਂ ਨੇ ਆਪਣਾ ਝੋਨਾ ਸੜਕਾਂ 'ਤੇ ਕਚਹਿਰੀ ਦੇ ਵਿੱਚ ਉਤਾਰਿਆ ਅਤੇ ਪੰਜਾਬ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ