ਰਾਮਪੁਰਾ ਫੂਲ 'ਚ ਕਿਸਾਨ ਪੁਲਿਸ ਨੂੰ ਚਕਮਾ ਦੇ ਕੇ ਲਹਿਰਾ ਮੁਹੱਬਤ ਰੇਲਵੇ ਸਟੇਸ਼ਨ 'ਤੇ ਪਹੁੰਚ ਗਏ। ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ।