ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੀਆਂ ਨਾਮਜ਼ਦਗੀਆਂ ਨੂੰ ਲੈਕੇ ਸੂਬਾ ਸਰਕਾਰ ਉੱਤੇ ਨਿਸ਼ਾਨੇ ਸਾਧੇ ਹਨ।