ਦੇਸ਼ ਦੇ ਸਾਬਕਾ ਰਾਸ਼ਟਰਪਤੀ ਨੇ ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਆਯੋਜਿਤ ਕੀਤੇ ਜਾ ਰਹੇ 19ਵੇਂ ਪਾਈਟੈਕਸ ਦਾ ਰਸਮੀ ਉਦਘਾਟਨ ਕੀਤਾ।