ਮੁੱਖ ਮੰਤਰੀ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ ਕੂਚ ਕੀਤੀ ਗਈ ਤਾਂ ਪੁਲਿਸ ਨਾਲ ਟਕਰਾਅ ਹੋ ਗਿਆ।