ਕੇਂਦਰੀ ਸਿਹਤ ਰਾਜ ਮੰਤਰੀ ਪ੍ਰਤਾਪ ਰਾਓ ਜਾਧਵ ਨੇ ਰਾਜ ਸਭਾ ਵਿੱਚ ਆਈਸੀਐਮਆਰ ਅਤੇ ਰਾਸ਼ਟਰੀ ਕੈਂਸਰ ਰਜਿਸਟਰੀ ਪ੍ਰੋਗਰਾਮ ਦੇ ਅੰਕੜਿਆਂ ਬਾਰੇ ਜਾਣਕਾਰੀ ਦਿੱਤੀ।