ਮੌਸਮ ਵਿਭਾਗ ਅਨੁਸਾਰ ਦਿਨ ਦਾ ਤਾਪਮਾਨ ਲੱਗਭਗ 24 ਡਿਗਰੀ ਦੇ ਨੇੜੇ ਜਦੋਂ ਕਿ ਰਾਤ ਦਾ ਤਾਪਮਾਨ ਲੱਗਭਗ 8 ਡਿਗਰੀ ਦੇ ਨੇੜੇ ਚੱਲ ਰਿਹਾ ਹੈ।