ਅੱਜ ਪੰਜਾਬ ਭਰ ਵਿੱਚ ਬਿਜਲੀ ਅਤੇ ਬੀਜ ਸੋਧ ਬਿੱਲ ਦੀਆਂ ਕਾਪੀਆਂ ਸਾੜ ਕੇ ਕਿਸਾਨ ਜੱਥੇਬੰਦੀਆਂ ਅਤੇ ਬਿਜਲੀ ਮੁਲਾਜ਼ਮਾਂ ਨੇ ਰੋਸ ਮੁਜ਼ਾਹਰਾ ਕੀਤਾ।