ਬਲਾਕ ਸੰਮਤੀ ਚੋਣਾਂ ਦੇ ਦਰਮਿਆਨ ਸੁਲਤਾਨਪੁਰ ਲੋਧੀ ਵਿੱਚ ਸਾਬਕਾ ਕਾਂਗਰਸੀ ਵਿਧਾਇਕ ਨਵਤੇਜ ਚੀਮਾ ਉੱਤੇ ਆਪ ਪਾਰਟੀ ਨਾਲ ਮਿਲੀਭੁਗਤ ਦੇ ਇਲਜ਼ਾਮ ਲੱਗੇ ਹਨ।