ਨਵਜੋਤ ਕੌਰ ਸਿੱਧੂ ਦੇ ਲੀਗਲ ਨੋਟਿਸ 'ਤੇ ਪੰਜਾਬ ਕਾਂਗਰਸ ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਮਿੱਠੂ ਮਦਾਨ ਨੇ ਕਿਹਾ ਕਿ ਉਹ ਕਾਨੂੰਨੀ ਨੋਟਿਸ ਦਾ ਜਵਾਬ ਦੇਣਗੇ।