ਅੰਮ੍ਰਿਤਸਰ ਵਿੱਚ ਨਵਜੋਤ ਕੌਰ ਸਿੱਧੂ ਦੇ ਹੱਕ ਵਿੱਚ ਉਨ੍ਹਾਂ ਦੇ ਸਮਰਥਕ ਘਰ ਦੇ ਬਾਹਰ ਇਕੱਠੇ ਹੋਏ ਅਤੇ ਉਨ੍ਹਾਂ ਨਾਲ ਮੀਟਿੰਗ ਕੀਤੀ।