ਤਰਨ ਤਾਰਨ ਜ਼ਿਲ੍ਹੇ ਦੇ ਥਾਣਾ ਸਰਹਾਲੀ ਅਧੀਨ ਆਉਂਦੀ ਅਨਾਜ ਮੰਡੀ ਵਿੱਚ ਦੋ ਗੁੱਟਾਂ ਦਰਮਿਆਨ ਖੂਨੀ ਗੈਂਗਵਾਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ।