ਅੱਜ ਸ਼ਹਿਰ ਦੇ ਕੁਝ ਵੱਡੇ ਸਕੂਲਾਂ ਵਿੱਚ ਧਮਕੀ ਵਾਲੇ ਈਮੇਲ ਮਿਲੇ ਹਨ, ਜਿਸ ਤੋਂ ਬਾਅਦ ਸਕੂਲਾਂ ਵਿੱਚ ਚਿੰਤਾ ਵਾਲਾ ਮਾਹੌਲ ਹੈ।