ਪਿੰਡ ਵਿੱਚ ਪੀਣ ਵਾਲੇ ਪਾਣੀ ਅਤੇ ਸੀਵਰੇਜ ਦੀ ਨਿਕਾਸੀ ਨਾ ਹੋਣ ਕਾਰਨ ਆਮ ਜ਼ਿੰਦਗੀ ਪ੍ਰਭਾਵਿਤ ਹੋ ਰਹੀ ਹੈ। ਇਸ ਤੋਂ ਤੰਗ ਲੋਕਾਂ ਨੇ ਫੈਸਲਾ ਲਿਆ।