2016 ਵਿੱਚ ਨਾਭਾ ਦੀ ਅਤਿ ਸੁਰੱਖਿਆ ਜੇਲ੍ਹ ਤੋੜ ਕੇ ਫਰਾਰ ਹੋਣ ਵਾਲਾ ਗੁਰਪ੍ਰੀਤ ਸਿੰਘ ਸੇਖੋਂ ਅੱਜ ਨਾਭਾ ਦੀ ਜੇਲ੍ਹ ਤੋਂ ਬਾਹਰ ਆ ਗਿਆ ਹੈ।