ਸੁਨਿਆਰੇ ਤੋਂ ਵਿਦੇਸ਼ੀ ਨੰਬਰ ਰਾਹੀਂ ਕਾਲ ਕਰਕੇ 1 ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਇੱਕ ਮੁਲਜ਼ਮ ਨੂੰ ਹਥਿਆਰ ਸਣੇ ਗ੍ਰਿਫਤਾਰ ਕੀਤਾ ਹੈ।