ਅਧਿਆਪਕ ਗੁਰਵਿੰਦਰ ਸਿੰਘ ਵੱਲੋਂ ਨਾਬਾਲਗ ਵਿਦਿਆਰਥਣਾਂ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਇਲਜ਼ਾਮਾਂ ਤੋਂ ਬਾਅਦ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।