ਅੰਮ੍ਰਿਤਸਰ ਵਿੱਚ ਇੱਕ ਸਕੂਟਰੀ ਸਵਾਰ ਮੁਲਜ਼ਮ ਨੇ ਨੌਜਵਾਨ ਨੂੰ ਗੋਲੀ ਮਾਰ ਦਿੱਤੀ। ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ।