ਮੌਸਮ ਵਿਭਾਗ ਮੁਤਾਬਕ ਅੱਜ ਸੂਬੇ ਭਰ ਵਿੱਚ ਮੌਸਮ ਖੁਸ਼ਕ ਰਹੇਗਾ। ਇਸ ਦੌਰਾਨ, ਹਿਮਾਚਲ ਨਾਲ ਲੱਗਦੇ ਇਲਾਕਿਆਂ ਲਈ ਧੁੰਦ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।